Friday, April 12, 2024
spot_img
ਘਰ ਦੇEducationਛੇਹਰਟਾ ਦਾ ਸਕੂਲ ਬਣੇਗਾ ਪੰਜਾਬਾ ਦਾ ਪਹਿਲਾ ਸਕੂਲ ਆਫ ਐਮੀਨੈਂਸ, ਉਦਘਾਟਨ ਅੱਜ...

ਛੇਹਰਟਾ ਦਾ ਸਕੂਲ ਬਣੇਗਾ ਪੰਜਾਬਾ ਦਾ ਪਹਿਲਾ ਸਕੂਲ ਆਫ ਐਮੀਨੈਂਸ, ਉਦਘਾਟਨ ਅੱਜ 13 ਸਤੰਬਰ ਨੂੰ

ਅੰਮ੍ਰਿਤਸਰ, 13 ਸਤੰਬਰ, 2023: ਜ਼ਿਲ੍ਹੇ ਦੇ ਛੇਹਰਟਾ ਦਾ ਸਕੂਲ ਪੰਜਾਬ ਦਾ ਪਹਿਲਾ ਸਰਕਾਰੀ ਸਕੂਲ ਆਫ ਐਮੀਨੈਂਸ ਬਣਨ ਜਾ ਰਿਹਾ ਹੈ ਜਿਸਦਾ ਸਾਂਝੇ ਤੌਰ ’ਤੇ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ