Saturday, May 4, 2024
spot_img
ਘਰ ਦੇInternationalCanada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Canada ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ, 21 ਅਕਤੂਬਰ 2023- ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਸਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਦੇ ਪਾਤੜਾਂ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ, ਸਰਵਿੰਦਰ ਦੋ ਸਾਲ ਪਹਿਲਾ ਕੈਨੇਡਾ ਗਿਆ ਸੀ। ਉਨ੍ਹਾਂ ਨੂੰ ਬੀਤੇ ਦਿਨ ਪਤਾ ਲੱਗਿਆ ਕਿ, ਉਨ੍ਹਾਂ ਦੇ ਪੁੱਤ ਸਰਵਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ