Thursday, May 30, 2024
spot_img
ਘਰ ਦੇPunjabਅੰਮ੍ਰਿਤਪਾਲ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ

ਅੰਮ੍ਰਿਤਪਾਲ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ

ਚੰਡੀਗੜ੍ਹ,8ਫਰਵਰੀ 2024- ਬੀਤੇੇ ਦਿਨੀਂ ਸ਼੍ਰੀਨਗਰ ਵਿੱਚ ਦਹਿਸ਼ਤਗਰਦਾਂ ਵੱਲੋਂ ਕਤਲ ਕੀਤੇ ਗਏ ਅੰਮ੍ਰਿਤਪਾਲ ਦੇ ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਮਨਾਂ ਕਰ ਦਿੱਤਾ ਹੈ। ਪਰਿਵਾਰ ਦੀ ਮੰਗ ਹੈ ਕਿ ਉਹਨਾਂ ਨੂੰ ਪੋਸਟਮਾਰਟਮ ਦੀ ਰਿਪੋਰਟ ਸੌਂਪੀ ਜਾਵੇ, ਉਸਤੋਂ ਬਾਅਦ ਹੀ ਉਹ ਅੰਮ੍ਰਿਤਪਾਲ ਦਾ ਸਸਕਾਰ ਕਰਨਗੇ। ਦੱਸ ਦਈਏ ਕਿ ਅੰਮ੍ਰਿਤਪਾਲ ਦੇ ਨਾਲ ਉਸਦਾ ਇੱਕ ਹੋਰ ਸਾਥੀ ਰੋਹਿਤ ਮਸੀਹ ਵੀ ਮਾਰਿਆ ਗਿਆ ਸੀ, ਜਿਸ ਦੀ ਮ੍ਰਿਤਕ ਦੇਹ ਹਾਲੇ ਤੱਕ ਪਿੰਡ ਨਹੀਂ ਪਹੁੰਚੀ ਹੈ। ਅੰਮ੍ਰਿਤਪਾਲ ਦੇ ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਅੰਮ੍ਰਿਤਪਾਲ ਨਾਲ ਕੁੱਟਮਾਰ ਕੀਤੀ ਗਈ ਹੈ, ਉਸਦੇ ਸ਼ਰੀਰ ਤੇ ਕਿਤੇ ਵੀ ਕੋਈ ਗੋਲੀ ਦਾ ਨਿਸ਼ਾਨ ਨਹੀਂ ਹੈ। ਹਾਂਲਾਕਿ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਦਹਿਸ਼ਤਗਰਦਾਂ ਨੇ ਅੰਮ੍ਰਿਤਸਰ ਦੇ ਚਮਿਆਰੀ ਪਿੰਡ ਦੇ ਦੋ ਨੌਜਾਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਹੈ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ