· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines
Punjab

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Sign in to save

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

 

ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 Bomb Threat : ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

🛑 ਸੋਸ਼ਲ ਮੀਡੀਆ ‘ਤੇ ਨਸ਼ੇ ਦੀ ਵਾਇਰਲ ਵੀਡੀਓ ’ਤੇ ਪੰਜਾਬ ਪੁਲਿਸ ਵਲੋਂ ਵੱਡਾ ਖ਼ੁਲਾਸਾ

🛑 ਪਾਕਿਸਤਾਨ ਦਾ ਕਰਾਚੀ ਦੁਨੀਆ ਦੇ ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ ਵਿੱਚ ਸ਼ਾਮਲ

🛑 ਭਾਰਤ ਅਤੇ ਥਾਈਲੈਂਡ ਨੇ ਆਨਲਾਈਨ ਸਕੈਮ ਨਾਲ ਨਿਪਟਣ ਲਈ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

🛑 ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ਰਾਹਤ ; ਅਪਰਾਧਿਕ ਮਾਮਲਾ ਖਾਰਜ

🛑 ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਵਿੱਚ ਕ੍ਰਿਕਟ ਮਾਰਗ ਨੂੰ ਮਜ਼ਬੂਤ ​​ਕਰਨ ਲਈ ਇੱਕ ਮਹੱਤਵਪੂਰਨ ਕਦਮ – PCA ਪ੍ਰਧਾਨ ਮਹਿਤਾ

🛑 ਹਾਰਰ ਥ੍ਰਿਲਰ ਫਿਲਮ ‘Kapaali’ ਤੋਂ ਹੰਸਿਕਾ ਮੋਟਵਾਨੀ ਦਾ ਪਹਿਲਾ ਲੁੱਕ ਆਇਆ ਸਾਹਮਣੇ

🛑 E20: ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

🛑 CBI ਵਿੱਚ ਤਾਇਨਾਤ DIG ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ Joint Director ਵਜੋਂ ਤਰੱਕੀ

🛑 ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ

 

Comments

Leave a Comment

No comments yet. Be the first to share your thoughts.