· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 8 ਅਗਸਤ 2026 (Punjabi Waves) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ

CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ 

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ 

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਮਾਨ

ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

ਹਲਵਾਰਾ ਏਅਰਪੋਰਟ ਤੋਂ ਦਿੱਲੀ ਜਾ ਰਹੀ ਫਲਾਈਟ ‘ਚ ਆਈ ਤਕਨੀਕੀ ਖਰਾਬੀ

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ 

ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ

IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

Ludhiana: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਰਾਹੁਲ ਗਾਂਧੀ ਨੂੰ ਫੇਰ ਯਾਦ ਆਏ ਕੈਪਟਨ ਅਮਰਿੰਦਰ, ਅੱਗੋਂ ਉਨ੍ਹਾਂ ਦਾ ਵੀ ਆਇਆ ਜਵਾਬ

ਜੰਮੂ ਵਿੱਚ ਮੀਂਹ ਅਤੇ ਲੈਂਡ ਸਲਾਈਡ ਕਾਰਨ ਰੋਕੀ ਗਈ ਅਮਰਨਾਥ ਯਾਤਰਾ

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

 

 

Comments

Leave a Comment

No comments yet. Be the first to share your thoughts.