· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines
Punjab

Punjab ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

Sign in to save

Punjab ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵੱਲੋਂ ਅਹਿਮ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਮੁਤਾਬਕ 10 ਅਗਸਤ 2026, ਸੋਮਵਾਰ ਨੂੰ ਸਵੇਰੇ 10:30 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਹੋਣ ਵਾਲੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਮੀਟਿੰਗ ਕਮੇਟੀ ਰੂਮ-ਏ, ਗਰਾਊਂਡ ਫਲੋਰ ਵਿੱਚ ਹੋਣੀ ਸੀ। ਹਾਲਾਂਕਿ, ਨੋਟਿਸ ਵਿੱਚ ਮੀਟਿੰਗ ਮੁਲਤਵੀ ਕਰਨ ਦਾ ਕਾਰਨ ਜਾਂ ਨਵੀਂ ਤਾਰੀਖ ਦਾ ਜ਼ਿਕਰ ਨਹੀਂ ਕੀਤਾ ਗਿਆ। ਇਹ ਵੀ ਦੱਸ ਦਈਏ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://Punjabi Waves.in/

Comments

Leave a Comment

No comments yet. Be the first to share your thoughts.