ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ
ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ ਸਿੱਖਿਆ, ਕਰ, ਰੁਜ਼ਗਾਰ, ਪੇਂਡੂ ਵਿਕਾਸ, ਬੁਨਿਆਦੀ ਢਾਂਚਾ ਅਤੇ ਵਾਤਾਵਰਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਿੱਲ ਕੀਤੇ ਪਾਸ ਚੰਡੀਗੜ੍ਹ, 10 ਅਗਸਤ (Punjabi Waves);- ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵ...










